For Indians Abroad
ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਣਵੱਤਾ ਭਰਪੂਰ ਸਿੱਖਿਆ, ਖੋਜ, ਨਵੀਨਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਹਮੇਸ਼ਾਂ ਵਚਨਬੱਧ : ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ
ਇਸ ਕਨਵੋਕੇਸ਼ਨ ਦੋਰਾਨ ਅਮਰੀਕਾ ਦੇ ਅਟਾਰਨੀ ਐਟ ਲਾਅ ਜਸਪ੍ਰੀਤ ਸਿੰਘ ਨੂੰ ਆਨਰਜ਼ ਕਾਜ਼ਾ ਨਾਲ ਨਵਾਜਿਆ ਗਿਆ।
Credit: Photo Courtesy