ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਮੰਗਲਵਾਰ (16 ਅਪ੍ਰੈਲ) ਨੂੰ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੀ ਇਸ 12ਵੀਂ ਸੂਚੀ ਵਿੱਚ ਪੰਜਾਬ ਦੇ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਵਿੱਚ ਪੰਜਾਬ ਦੇ ਖੰਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਦੋਂਕਿ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰਾਂ ਬਠਿੰਡਾ ਤੋਂ ਪਿਰਮਲ ਕੌਰ ਸਿੱਧੂ ਨੂੰ ਟਿਕਟ ਦਿੱਤੀ ਗਈ ਹੈ।
BJP releases its 12th list of candidates for the Lok Sabha elections.
— ANI (@ANI) April 16, 2024
#LokSabaElection2024 pic.twitter.com/DihIkG6caV
Comments
Start the conversation
Become a member of New India Abroad to start commenting.
Sign Up Now
Already have an account? Login