ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
December 2024 197 views 19:49ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ