ਵਾਸ਼ਿੰਗਟਨ ਡੀ.ਸੀ. ਵਿਖੇ ਵੱਖ-ਵੱਖ ਗੁਰਦੁਆਰਿਆਂ ਵਿੱਚ ਮਨਾਇਆ ਗਿਆ ਬੰਦੀ ਛੋੜ ਦਿਵਸ
December 2024 131 views 2:44ਵਾਸ਼ਿੰਗਟਨ ਡੀ.ਸੀ. ਮਹਾਨਗਰ ਵਿੱਚ ਸਥਿਤ ਵੱਖ-ਵੱਖ ਗੁਰਦੁਆਰਿਆਂ ਵਿੱਚ ਬੰਦੀ ਛੋੜ ਦਿਵਸ ਮੌਕੇ ਵਿਸ਼ਾਲ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਧ ਸੰਗਤ ਨੇ ਸ਼ਮੂਲੀਅਤ ਕੀਤੀ।