ਭਾਰਤੀ ਹਵਾਈ ਅੱਡਿਆਂ ‘ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਨੂੰ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ
December 2024 67 views 4:04ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਸ. ਇਕਬਾਲ ਸਿੰਘ ਲਾਲਪੁਰਾ, ਅਤੇ ਭਾਰਤ ਸਰਕਾਰ ਦੇ ਸਿਵਲ ਏਵੀਏਸ਼ਨ ਮੰਤਰੀ ਸ਼੍ਰੀ ਰਾਮਮੋਹਨ ਨਾਇਡੂ ਨੂੰ ਪੱਤਰ ਭੇਜ ਕੇ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ਉੱਤੇ ਕਿਰਪਾਨ ਪਹਿਨਣ 'ਤੇ ਲਾਈ ਪਾਬੰਦੀ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਇਹ ਸੰਗਠਨ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ (ਬੀ.ਸੀ.ਏ.ਐਸ) ਦੇ ਹਾਲ ਹੀ ਵਿੱਚ ਜਾਰੀ ਕੀਤੇ ਗਏ ਦਿਸ਼ਾਂ ਨਿਰਦੇਸ਼ ਵਿਚ ਸੁਧਾਰ ਦੀ ਮੰਗ ਕਰ ਰਹੇ ਹਨ, ਜਿਸ ਵਿੱਚ ਹਵਾਈ ਅੱਡਿਆਂ ‘ਤੇ ਕੰਮ ਕਰ ਰਹੇ ਸਿੱਖ ਕਰਮਚਾਰੀਆਂ ਨੂੰ ਡਿਉਟੀ ‘ਤੇ ਕਿਰਪਾਨ ਪਹਿਨਣ ਤੋਂ ਰੋਕਿਆ ਗਿਆ ਹੈ।
- Tags:
- Amritsar Development
- Fly Amritsar Initiative
- SGPC
- Kirpan Ban
- Sikh Pilgrims
- Civil Aviation Ministry
- Harjinder Singh Dhami
- Iqbal Singh Lalpura
- Aviation Guidelines
- Religious Freedom
- Amritsar Airport Indian diaspora
- Indian expatriates
- NRI (Non-Resident Indian)
- Desi community
- Indian culture abroad
- Indian traditions overseas
- Indian immigrants
- Global Indians
- Indian heritage worldwide