ਗੁਰੂ ਨਾਨਕ ਫਾਉਂਡੇਸ਼ਨ ਆਫ ਅਮਰੀਕਾ ਮੈਰੀਲੈਂਡ ਵਿਖੇ ਵਿਸਾਖੀ ਮੇਲੇ ਦਾ ਆਯੋਜਨ
April 2025 4 views 6:29
ਗੁਰੂ ਨਾਨਕ ਫਾਉਂਡੇਸ਼ਨ ਆਫ ਅਮਰੀਕਾ ਮੈਰੀਲੈਂਡ ਵਿਖੇ ਵਿਸਾਖੀ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਸ਼ਾਮਿਲ ਹੋਏ। ਇਸ ਮੌਕੇ ਜਿੱਥੇ ਵੱਖ ਵੱਖ ਭੋਜਨ ਪਦਾਰਥਾਂ ਦੇ ਸਟਾਲ ਲਗਾਏ ਗਏ, ਉਥੇ ਹੀ ਨੌਜਵਾਨਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ।ਪ੍ਰਬੰਧਕਾਂ ਨੇ ਇਸ ਮੇਲੇ ‘ਚ ਸੇਵਾ ਕਰਨ ਅਤੇ ਸ਼ਮੂਲੀਅਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ।