ਸੁਖਬੀਰ ਸਿੰਘ ਬਾਦਲ ਨਾਲ ਵਾਪਰੀ ਘਟਨਾ ਮੰਦਭਾਗੀ ਅਤੇ ਦੁਖਦਾਈ, ਗਿ ਹਰਪ੍ਰੀਤ ਸਿੰਘ
December 2024 71 views 04 Min 10 Secਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਹੈ।