ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਇਸ ਮਾਮਲੇ 'ਚ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਵਕਾਲਤ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Credit: X@Arvind Kejriwal