ਹਾਦਸੇ ਵਿੱਚ ਭਾਰਤੀ ਮੂਲ ਦੇ ਇੱਕ ਇੰਜੀਨੀਅਰ, ਉਸਦੀ ਪਤਨੀ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਅਮਰੀਕਾ ਵਿੱਚ ਇੱਕ ਤਕਨੀਕੀ ਕੰਪਨੀ ਵਿੱਚ ਕੰਮ ਕਰਨ ਵਾਲਾ ਇਹ ਇੰਜੀਨੀਅਰ ਮੂਲ ਰੂਪ ਵਿੱਚ ਕੇਰਲ ਦਾ ਰਹਿਣ ਵਾਲਾ ਸੀ।

ਪੁਲਿਸ ਪਲੈਸੈਂਟਨ ਵਿੱਚ ਵਾਪਰੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ
Credit: Unsplash